ਕੋਰੋਨਾ ਦੀ ਲਾਗ ਨੇ ਸਾਰੀ ਦੁਨੀਆ 'ਚ ਤਬਾਹੀ ਮਚਾਈ ਹੋਈ ਹੈ। ਇਸੇ ਕਰਕੇ ਭਾਰਤ ਦੇ ਸਾਰੇ ਸੂਬਿਆਂ ਵਿਚ ਲਾਕਡਾਊਨ ਕੀਤਾ ਹੈ। ਪੰਜਾਬ ਸਰਕਾਰ ਨੇ ਸੂਬੇ ਵਿਚ ਲਾਕਡਾਊਨ ਦੇ ਨਾਲ ਕਰਫਿਊ ਵੀ ਲਗਾਇਆ ਹੋਇਆ ਹੈ।



             

Comments